You are currently viewing ਅੱਜ ਕੋਰੋਨਾ ਦੇ 918 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ*

ਅੱਜ ਕੋਰੋਨਾ ਦੇ 918 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ*

By Gurlal Singh
ਅੱਜ ਕੋਰੋਨਾ ਦੇ 918 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ*
*17 ਮਰੀਜਾਂ ਦੀ ਹੋਈ ਮੌਤ*
ਐਸ.ਏ.ਐਸ ਨਗਰ, 9 ਮਈ
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 54758 ਮਿਲੇ ਹਨ ਜਿਨ੍ਹਾਂ ਵਿੱਚੋਂ 43373 ਮਰੀਜ਼ ਠੀਕ ਹੋ ਗਏ ਅਤੇ 10693 ਕੇਸ ਐਕਟੀਵ ਹਨ । ਜਦਕਿ 692 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 918 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 17 ਮਰੀਜਾਂ ਦੀ ਮੌਤ ਹੋਈ ।
                      ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 126 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 219 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 24,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 27 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 71 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 150 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 29 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 19 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 253 ਕੇਸ ਸ਼ਾਮਲ ਹਨ।————————————————————————————