You are currently viewing ਅੱਜ 893 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 603 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਅੱਜ 893 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 603 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਅੱਜ 893 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 603 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਕੋਵਿਡ ਦੇ 15 ਮਰੀਜਾਂ ਦੀ ਹੋਈ ਮੌਤ

ਐਸ.ਏ.ਐਸ ਨਗਰ, 19 ਮਈ (ਗੁਰਲਾਲ ਸਿੰਘ)

             ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 62809 ਮਿਲੇ ਹਨ ਜਿਨ੍ਹਾਂ ਵਿੱਚੋਂ 53941 ਮਰੀਜ਼ ਠੀਕ ਹੋ ਗਏ ਅਤੇ 8067 ਕੇਸ ਐਕਟੀਵ ਹਨ । ਜਦਕਿ 801 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

               ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 893 ਮਰੀਜ਼ ਠੀਕ ਹੋਏ ਹਨ ਅਤੇ 603 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 15 ਮਰੀਜਾਂ ਦੀ ਮੌਤ ਹੋਈ । 

              ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 95 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 92 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 34 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 46 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 111 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 176 ਕੇਸ ਸ਼ਾਮਲ ਹਨ।