ਕੇਂਦਰ ਸਰਕਾਰ ਤੇ ਕਿਸਾਨਾਂ ਦੀ ਗੱਲਬਾਤ ਨਹੀ ਲੱਗੀ ਕਿਸੇ ਤਨਪੱਤਨ
ਅਗਲੀ ਮੀਟਿੰਗ 19 ਜਨਵਰੀ ਨੂੰ ਹੋਵੇਗੀ
ਨਵੀਂ ਦਿੱਲੀ 15 ਜਨਵਰੀ (ਗੁਰਲਾਲ ਸਿੰਘ)
ਸ਼ੁੱਕਰਵਾਰ ਨੂੰ ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ 9ਵੇਂ ਗੇੜ ਦੀ ਗੱਲਬਾਤ ਕਿਸੇ ਤਨਪੱਤਨ ਨਹੀ ਲੱਗੀ। ਹੁਣ ਕੇਂਦਰ ਅਤੇ ਕਿਸਾਨਾਂ ਵਿਚਕਾਰ ਅਗਲੇ ਗੇੜ ਦੀ ਮੀਟਿੰਗ 19 ਜਨਵਰੀ ਨੂੰ ਦੁਪਹਿਰ 12 ਵਜੇ ਹੋਵੇਗੀ