ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ‘ਤੇ ਰੋਕ ਲਾ ਦਿੱਤੀ ਹੈ।

ਨਵੀਂ ਦਿੱਲੀ 12 ਜਨਵਰੀ 2021  (ਗੁਰਲਾਲ ਸਿੰਘ)

ਦਿੱਤੀ ਤੋਂ ਹੁਣੇ ਵੱਡੀ ਜਾਣਕਾਰੀ ਪ੍ਰਾਪਤ ਹੋਈ ਹੈ ।  ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਖੇਤੀ ਕਾਨੂੰਨਾਂ ‘ਤੇ ਰੋਕ ਲਾ ਦਿੱਤੀ ਹੈ ।

ਜਦੋਂ ਕਿ ਕਿਸਾਨਾਂ ਵੱਲੋਂ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਕਮੇਟੀ ਦਾ ਹਿੱਸਾ ਨਹੀਂ ਬਣਨਗੇ।