ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਦਿਹਾਂਤ
ਜਲੰਧਰ 6 ਮਾਰਚ (ਗੁਰਆਸ਼ੀਸ਼ ਧਾਲੀਵਾਲ)
ਆਪਣੀ ਨਿਰਪੱਖ ਕਲਮ ਦੇ ਸਦਕਾ ਲੋਕਾਂ ਦੀ ਸੇਵਾ ਕਰਨ ਵਾਲੇ ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ।
ਜਾਣਕਾਰੀ ਅਨੁਸਾਰ ਮੇਜਰ ਸਿੰਘ ਕੁਝ ਦਿਨਾਂ ਤੋਂ ਬਿਮਾਰ ਸਨ । ਉਹਨਾ ਦਾ ਇਲਾਜ ਜਲੰਧਰ ਦੇ ਇੱਕ ਹਸਪਤਾਲ ਤੋਂ ਚੱਲ ਰਿਹਾ ਸੀ ।