ਪੰਜਾਬ ‘ਚ ਲੱਗੀਆਂ ਨਵੀਆਂ ਪਬੰਦੀਆਂ, 15 ਮਈ ਤੱਕ ਲਾਗੂ।
ਚੰਡੀਗੜ੍ਹ 2 ਮਈ (ਗੁਰਲਾਲ ਸਿੰਘ )
ਸਾਰੀਆਂ ਗੈਰ ਜਰੂਰੀ ਸਮਾਨ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਪੰਜਾਬ ਚ ਐਂਟਰੀ ਤੇ ਦਿਖਾਉਣੀ ਹੋਏਗੀ ਕੋਰੋਨਾ ਨੈਗੇਟਿਵ ਰਿਪੋਰਟ ਜਾਂ ਦੋ ਹਫਤੇ ਪਹਿਲਾਂ ਦਾ ਵੈਕਸੀਨੇਸ਼ਨ ਸਰਟੀਫਿਕੇਟ
ਸਾਰੇ ਸਰਕਾਰੀ ਦਫਤਰਾਂ ਵ 50% ਰਹੇਗੀ ਹਾਜ਼ਿਰੀ
ਚਾਰ ਪਹੀਆ ਵਾਹਨ ਚ ਸਿਰਫ ਦੋ ਆਦਮੀ ਬੈਠ ਸਕਣਗੇ, ਦੁਪਹੀਆ ਵਾਹਨ ਤੇ ਸਿਰਫ ਇੱਕ ਆਦਮੀ ਸਫਰ ਕਰ ਸਕੇਗਾ
ਵਿਆਹ ਸ਼ਾਦੀਆਂ ਤੇ ਸਸਕਾਰ ਤੇ ਸਿਰਫ 10 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਬੰਦੀ
ਸਾਰੇ ਧਾਰਮਿਕ ਅਸਥਾਨ 6 ਵਜੇ ਬੰਦ ਕਰਨ ਦੇ