Punjab
ਜਨਗਣਨਾ 2027 ਲਈ ਮੁਕਤਸਰ ਵਿੱਚ ਜਾਗਰੂਕਤਾ ਮੁਹਿੰਮ ਤੇਜ਼, 16 ਨਵੰਬਰ ਤੋਂ ਘਰ ਬੈਠੇ ਕਰ ਸਕਣਗੇ ਸਵੈ-ਗਣਨਾ
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ: ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚ...