ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਮਾਮਾ ਗੁਰਰਾਜ ਸਿੰਘ ਫ਼ੱਤਣਵਾਲਾ ਦਾ ਦੇਹਾਂਤ
ਸ਼੍ਰੀ ਮੁਕਤਸਰ ਸਾਹਿਬ, 18 ਮਈ ( ਪਰਗਟ ਸਿੰਘ )
ਕੁਝ ਦਿਨ ਪਹਿਲਾਂ ਤੋਂ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ‘ਚ ਜੇਰੇ ਇਲਾਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਗੁਰਰਾਜ ਸਿੰਘ ਬਰਾੜ ਫ਼ੱਤਣਵਾਲਾ ਨੇ ਅੱਜ ਸਵੇਰੇ ਬਠਿੰਡਾ ਵਿਖੇ ਆਖ਼ਰੀ ਸਾਹ ਲਏ। ਉਹਨਾਂ ਦੇ ਬੇਟੇ ਅਤੇ ਪੰਜਾਬ ਕਾਂਗਰਸ ਦੇ ਸੀਨੀ ਆਗੂ ਜਗਜੀਤ ਸਿੰਘ ਬਰਾੜ ਹਨੀਂ ਫ਼ੱਤਣਵਾਲਾ ਨੇਂ ਦੱਸਿਆ ਕਿ ਅੰਤਿਮ ਸਸਕਾਰ ਅੱਜ ਸ਼ਾਮ ਪਿੰਡ ਫ਼ੱਤਣਵਾਲਾ ਵਿਖੇ ਕੀਤਾ ਜਾਵੇਗਾ।