• Sunday, 26 July 2026
Advertisement Advertisement
Ad banner Ad banner
Big Breaking;ਦਿੱਲੀ ਸੰਘਰਸ਼ ਦੀ ਹੋਈ ਜਿੱਤ , ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

25 Jul 2026 | 12 Views

Big Breaking;ਦਿੱਲੀ ਸੰਘਰਸ਼ ਦੀ ਹੋਈ ਜਿੱਤ , ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਦਿੱਲੀ 25 ਜੁਲਾਈ (ਦ ਪੀਪਲ ਟਾਈਮ ਬਿਊਰੋ )   NEET ਪੇਪਰ ਲੀਕ ਮਾਮਲੇ ਵਿੱਚ CJP ਪਾਰਟੀ ਦੇ ਸਮਰਥਕਾਂ ਵੱਲੋਂ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਧਰਮਿੰਦਰ ਪ੍ਰਧਾਨ  ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਦੇ ਦਿੱਤਾ ਹੈ I

CJP ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਕਿ ਇਹ ਵਿਦਿਆਰਥੀਆਂ ਦੀ ਬਹੁਤ ਵੱਡੀ ਜਿੱਤ ਹੈ I ਦੀਪਕੇ ਨੇ ਸਾਥ ਦੇਨ ਵਾਲੇ ਵਿਦਿਆਰਥੀਆਂ ਅਤੇ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ I

Categories: Politics

Tags: Breaking

Published on: 25 Jul 2026

Guraashish Singh Dhaliwal
Mobile N/A
📣 Share this post

Latest News