ਨਵੀਂ ਦਿੱਲੀ:- ਆਮ ਆਦਮੀ ਪਾਰਟੀ ਦੇ ਬਾਗੀ ਰਾਜ ਸਭਾ ਮੈਂਬਰ ਰਾਘਵ ਚੱਡਾ ਤੇ ਸਵਾਤੀ ਮਾਲੀਵਾਲ ਸਮੇਤ ਬਾਕੀ ਸੰਦੀਪ ਪਾਠਕ,ਅਸ਼ੋਕ ਮਿੱਤਲ , ਰਜਿੰਦਰ ਗੁਪਤਾ, ਕ੍ਰਿਕਟਰ ਹਰਭਜਨ ਸਿੰਘ ਭੱਜੀ, ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।
Punjab