ਅੰਮ੍ਰਿਤਸਰ 21 ਨਵੰਬਰ
ਦਾਦੀ ਮਾਤਾ ਚਰਨ ਕੌਰ ਜੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਤਸਵੀਰ ਸਾਹਮਣੇ ਆ ਗਈ ਹੈ । ਭਾਈ ਅੰਮ੍ਰਿਤਪਾਲ ਸਿੰਘ ਪੀਲੇ ਰੰਗ ਦੇ ਦੁਮਾਲੇ ਅਤੇ ਚਿੱਟੇ ਰੰਗ ਦੇ ਚੋਲੇ ਵਿੱਚ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਨੇ ਸੰਗਤ ਨਾਲ ਫਤਿਹ ਦੀ ਸਾਂਝ ਪਾਈ।