ਚੰਡੀਗੜ੍ਹ 20 ਨਵੰਬਰ
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਅੱਜ ਰਸਮੀ ਤੌਰ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ । ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ।
20 Nov 2026 | 11 Views

Categories: Politics Sports Punjab
Tags: Update
Published on: 20 Nov 2026