ਚੰਡੀਗੜ੍ਹ:- ਬੀਤੇ ਦਿਨੀ ਆਮ ਆਦਮੀ ਪਾਰਟੀ ਛੱਡ ਕੇ ਰਾਘਵ ਚੱਡਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਦਲ ਬਦਲੂ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਪੰਜਾਬ ਵਿੱਚ ਸੰਗੀਨ ਧਰਾਵਾਂ ਹੇਠ ਮੁਕਦਮਾ ਦਰਜ ਕੀਤੇ ਜਾਣ ਦੀ ਸੂਚਨਾ ਮਿਲੀ ਹੈ।
ਸੂਤਰਾਂ ਦੇ ਹਵਾਲੇ ਤੋ ਮਿਲੀ ਖਬਰ ਅਨੁਸਾਰ ਮੁਕਦਮਾ ਗੈਰ ਜਮਾਨਤੀ ਹੈ , ਜਿਸ ਵਿੱਚ ਇੱਕ ਮਹਿਲਾ ਦਾ ਸ਼ੋਸ਼ਣ ਅਤੇ ਕਰਪਸ਼ਨ ਦੇ ਦੋਸ਼ ਹਨ ।
ਇਹ ਵੀ ਪਤਾ ਲੱਗਾ ਹੈ ਕਿ ਪੁਲਿਸ ਉਸ ਦੇ ਟਿਕਾਣਿਆਂ ਤੇ ਛਾਪੇ ਮਾਰ ਸਕਦੀ ਹੈ ।