• Friday, 20 November 2026
Advertisement Advertisement
Ad banner Ad banner
SGPC Election 2026: ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ ਪ੍ਰਧਾਨ, ਸਰਬਸੰਮਤੀ ਨਾਲ ਹੋਈ ਚੋਣ

20 Nov 2026 | 10 Views

SGPC Election 2026: ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ ਪ੍ਰਧਾਨ, ਸਰਬਸੰਮਤੀ ਨਾਲ ਹੋਈ ਚੋਣ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਚੋਣ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ। ਸ਼ੁੱਕਰਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਚੋਣ ਵਿੱਚ ਉਨ੍ਹਾਂ ਨੂੰ ਲਗਾਤਾਰ ਛੇਵੀਂ ਵਾਰ ਇਹ ਜ਼ਿੰਮੇਵਾਰੀ ਸੌਂਪੀ ਗਈ। ਧਾਮੀ ਦੀ ਚੋਣ ਸਰਬਸੰਮਤੀ ਨਾਲ ਹੋਈ।

ਇਸ ਦੇ ਨਾਲ ਹੀ ਕਮੇਟੀ ਦੇ ਹੋਰ ਅਹੁਦਿਆਂ ਲਈ ਵੀ ਨੁਮਾਇੰਦਿਆਂ ਦੀ ਚੋਣ ਕੀਤੀ ਗਈ। ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਬਖਸ਼ ਸਿੰਘ ਖਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਜਦਕਿ ਗੁਰਪ੍ਰੀਤ ਸਿੰਘ ਝੱਬਰ ਨੂੰ ਸਾਲ 2026-27 ਲਈ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ।

ਛੇਵੀਂ ਵਾਰ ਮਿਲੀ ਪ੍ਰਧਾਨਗੀ ਦੀ ਜ਼ਿੰਮੇਵਾਰੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਮੁੜ ਚੋਣ ਨੂੰ SGPC ਦੇ ਸਾਲਾਨਾ ਚੋਣ ਇਜਲਾਸ ਦਾ ਅਹਿਮ ਫੈਸਲਾ ਮੰਨਿਆ ਜਾ ਰਿਹਾ ਹੈ। ਸਰਬਸੰਮਤੀ ਨਾਲ ਹੋਈ ਇਸ ਚੋਣ ਰਾਹੀਂ ਉਨ੍ਹਾਂ ਨੂੰ ਇੱਕ ਵਾਰ ਫਿਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ ਹੈ।

ਇਸ ਤਰ੍ਹਾਂ ਸਾਲ 2026-27 ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਪ੍ਰਕਿਰਿਆ ਪੂਰੀ ਹੋ ਗਈ ਹੈ।

Categories: Punjab

Tags: None

Published on: 20 Nov 2026

Guraashish Singh Dhaliwal
Mobile N/A
📣 Share this post

Latest News