• Monday, 1 June 2026
Advertisement Advertisement
Ad banner Ad banner
ਵਿਵਾਦਤ ਬਿਆਨ ਮਗਰੋਂ ਰਵਨੀਤ ਬਿੱਟੂ ਨੇ ਮੰਗੀ ਮਾਫ਼ੀ, ਕਿਹਾ- ਕਿਸੇ ਦੀ ਭਾਵਨਾ ਠੇਸ ਪਹੁੰਚਾਉਣ ਦਾ ਇਰਾਦਾ ਨਹੀਂ ਸੀ

01 Jun 2026 | 12 Views

ਵਿਵਾਦਤ ਬਿਆਨ ਮਗਰੋਂ ਰਵਨੀਤ ਬਿੱਟੂ ਨੇ ਮੰਗੀ ਮਾਫ਼ੀ, ਕਿਹਾ- ਕਿਸੇ ਦੀ ਭਾਵਨਾ ਠੇਸ ਪਹੁੰਚਾਉਣ ਦਾ ਇਰਾਦਾ ਨਹੀਂ ਸੀ

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਹਾਲੀਆ ਬਿਆਨ ਨੂੰ ਲੈ ਕੇ ਉੱਠੇ ਵਿਵਾਦ ’ਤੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਵੀ ਵਰਗ ਜਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ।

ਬਿੱਟੂ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਸ਼ਬਦਾਂ ਕਾਰਨ ਕਿਸੇ ਨੂੰ ਦੁੱਖ ਪਹੁੰਚਿਆ ਹੈ ਤਾਂ ਉਹ ਇਸ ਲਈ ਖੇਦ ਪ੍ਰਗਟ ਕਰਦੇ ਹਨ। ਉਨ੍ਹਾਂ ਨੇ ਦਲਿਤ ਭਾਈਚਾਰੇ ਪ੍ਰਤੀ ਆਪਣਾ ਸਤਿਕਾਰ ਵੀ ਜ਼ਾਹਿਰ ਕੀਤਾ।

Categories: Punjab

Tags: None

Published on: 01 Jun 2026

Guraashish Singh Dhaliwal
Mobile N/A
📣 Share this post

Latest News